Amrit Vele Da Hukamnama Sri Darbar Sahib, Amritsar, Date 16-10-2026 Ang 641
Amrit Vele Da Hukamnama Sri Darbar Sahib, Amritsar, Date 16-10-2026 Ang 641 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ … Read more