Amrit Vele Da Hukamnama Sri Darbar Sahib, Amritsar, Date 08-06-2026 Ang 621

Amritvele da Hukamnama Sri Darbar Dahib, Sri Amritsar

Ang-621, 08-Jun-2026


ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

Sandhya Vele prayers

सोरठि महला ५ ॥ जीअ जंत्र सभि तिस के कीए सोई संत सहाई ॥ अपुने सेवक की आपे राखै पूरन भई बडाई ॥१॥ पारब्रहमु पूरा मेरै नालि ॥ गुरि पूरै पूरी सभ राखी होए सरब दइआल ॥१॥ रहाउ ॥ अनदिनु नानकु नामु धिआए जीअ प्रान का दाता ॥ अपुने दास कउ कंठि लाइ राखै जिउ बारिक पित माता ॥२॥२२॥५०॥

The mortals and other creatures are all created by Him and He alone is the saints succour. He Himself saves the honour of His devotee and perfect becomes his greatness. The Perfect Supreme Lord in with me. The Perfect Guru has all too perfectly preserved my honour and everybody is compassionate to me. Pause. Night and day Nanak utters the name of God, who is the Giver of soul and very life. His slave, He keeps clasped to His bosom, as do father and mother their child ॥2॥22॥50॥

Live Kirtan streaming

ਅਰਥ: ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ। ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦।

अर्थ: हे भाई! पूर्ण-परमात्मा (सदा) मेरे अंग-संग (मददगार) है। पूरे गुरू ने अच्छी तरह मेरी (इज्जत) रख ली है। गुरू सारे जीवों पर ही दयावान रहता है।1। रहाउ। हे भाई! सारे जीव उस (परमात्मा) के ही पैदा किए हुए हैं; वह परमात्मा ही संत जनों का मददगार रहता है। अपने सेवक की (इज्जत) परमात्मा खुद ही रखता है (उसकी कृपा से ही सेवक की) इज्जत पूरे तौर पर बनी रहती है।1। हे भाई! नानक (तो उस परमात्मा का) नाम हर वक्त सिमरता रहता है जो जीवन देने वाला है जो सांसें देने वाला है। हे भाई! जैसे माता-पिता अपने बच्चों का ध्यान रखते हैं, वैसे ही परमात्मा अपने सेवक को (अपने) गले से लगा के रखता है।2।22।50।

Hukamnama explanation service

www.facebook.com/dailyhukamnama 
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!