Amrit Vele Da Hukamnama Sri Darbar Sahib, Amritsar, Date 25-11-2025 Ang 804
Amritvele da Hukamnama Sri Darbar Sahib, Amritsar Sahib Ang 804, 25-11-2025 ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ … Read more