Hukamnama Sri Darbar Sahib, Amritsar, Date 06-08-2025 Ang 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ … Read more