Amrit Vele Da Hukamnama Sri Darbar Sahib, Amritsar, Date 17-10-2025 Ang 673
Amrit wele da Hukamnama Sri Darbar Sahib, Amritsar Ang 673, 17-10-2025 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ … Read more