Sandhia Vele Da Hukamnama Sri Darbar Sahib, Amritsar, Date 27-09-2025 Ang 732
Sandhya wele da Mukhwakh Shri Harmandar Sahib AmritsarAng-732, 27-09-2025 ਸੂਹੀ ਮਹਲਾ ੪ ॥ ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥ ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥ ਜਪੁ ਤਪ ਸੰਜਮ … Read more