Amrit Vele Da Hukamnama Sri Darbar Sahib, Amritsar, Date 04-09-2025 Ang 632
Amrit Wele Da Mukhwak Sachkhand Sri Harmandir Sahib Amritsar Ang:632, 04-09-2025 ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ … Read more