Sandhia Vele Da Hukamnama Sri Darbar Sahib, Amritsar, Date 21-09-2025 Ang 694
Sandhya Wele da Mukhwakh Shri Darbar sahib Amritsar Ang-694, 21-09-2025 ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ … Read more