Amrit Vele Da Hukamnama Ang 753 Sri Darbar Sahib, Amritsar, Date 03-08-2025
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ … Read more