Sandhya vele da Hukamnama Sri Darbar Sahib AmritsarAng 723, 13-09-2025
Tilang Mahalla 5 ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ Gurmukhi ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ … Read more