Hukamnama Sri Darbar Sahib, Amritsar-ਅਮ੍ਰਿਤ ਵੇਲੇ ਦਾ ਹੁਕਮਨਾਮਾ (ਅੰਗ 571), 2 ਅਗਸਤ 2025
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ … Read more