Amrit Vele Da Hukamnama Sri Darbar Sahib, Amritsar, Date 15-08-2025 Ang 948
AMRIT VELE DA HUKAMNAMA, SRI DARBAR SAHIB, SRI AMRITSAR ANG 947-948 , 15-08-2025 ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ … Read more