Sandhia Vele Da Hukamnama Sri Darbar Sahib, Amritsar, Date 09-08-2025 Ang 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ … Read more