Amrit Vele Da Hukamnama Sri Darbar Sahib, Amritsar, Date 27-09-2025 Ang 730
AMRIT VELE DA HUKAMNAMA SRI DARBAR SAHIB, AMRITSAR, ANG-730, 27-09-25 ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ … Read more