Amrit Vele Da Hukamnama Sri Darbar Sahib, Amritsar, Date 11-10-2026 Ang 560
Amrit Vele Da Hukamnama Sri Darbar Sahib, Amritsar, Date 11-10-2026 Ang 560 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ … Read more