Sandhia Vele Da Hukamnama Sri Darbar Sahib, Amritsar, Date 20-08-2025 Ang 684
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ … Read more