Sandhia Vele Da Hukamnama Sri Darbar Sahib, Amritsar, Date 11-09-2025 Ang 674
SANDHIYA VELE DA HUKAMNAMA SRI DARBAR SAHIB, SRI AMRITSAR ANG- 674, 11-09-2025 ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ … Read more