Amrit Vele Da Hukamnama Sri Darbar Sahib, Amritsar, Date 22-11-2025 Ang 609
AMRIT VELE DA HUKAMNAMA SRI DARBAR SAHIB SRI AMRITSAR ANG 609, 22-11-25 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ … Read more