Amrit Vele Da Hukamnama Sri Darbar Sahib, Amritsar, Date 07-09-2025 Ang 798
AMRIT VELE DA HUKAMNAMA SRI DARBAR SAHIB, AMRITSARANG 798, 07-09-2025 ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ॥ ਮਨ ਕੀ ਪਰਤੀਤਿ ਮਨ ਤੇ … Read more