Amrit Vele Da Hukamnama Sri Darbar Sahib, Amritsar, Date 02-01-2026 Ang 885
AMRIT VELE DA HUKAMNAMA SRI DARBAR SAHIB AMRITSAR ANG 885, 02-01-2026 ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ … Read more