Amrit Vele Da Hukamnama Sri Darbar Sahib, Amritsar, Date 12-11-2025 Ang 592
Amrit Vele da Hukamnama Sri Darbar Sahib, Amritsar Sahib Ang 592, 12-11-25 ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ … Read more