Amrit Vele Da Hukamnama Sri Darbar Sahib, Amritsar, Date 15-10-2025 Ang 461
Amrit Vele da Hukamnama Sri Darbar Sahib, Amritsar Ang 461, 15-10-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ … Read more