Sandhia Vele Da Hukamnama Sri Darbar Sahib, Amritsar, Date 07-09-2025 Ang 632
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ਵਿਆਖਿਆ: -ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ| … Read more