Amrit Vele Da Hukamnama Sri Darbar Sahib, Amritsar, Date 01-02-2026 Ang 706
Sachkhand Sri Harmandir Sahib Amritsar Vekhe Hoea Sandhia Wele Da Mukhwak Ang 706 : 01-02-2026 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ … Read more