Hukamnama Sri Darbar Sahib, Amritsar, Date 05-08-2025 Ang 545
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ … Read more