Amrit Vele Da Hukamnama Sri Darbar Sahib, Amritsar, Date 27-10-2025 Ang 703
Amrit Wele Da Mukhwak Sachkhand Sri Harmandir Sahib Amritsar 27-10-25 Ang 703 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ … Read more