Amrit Vele Da Hukamnama Sri Darbar Sahib, Amritsar, Date 06-12-2025 Ang 729
Amrit Wele Da Hukamnama Sachkhand Sri Harmandir Sahib Amritsar Ang 729, 06-12-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ … Read more