Amrit Vele Da Hukamnama Sri Darbar Sahib, Amritsar, Date 13-01-2026 Ang 653
Amrit vele da Hukamnama Sri Darbar Sahib Sri Amritsar Ang 653, 13-01-2026 ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ … Read more