Amrit Vele Da Hukamnama Sri Darbar Sahib, Amritsar, Date 13-08-2025 Ang 871

Amrit Vele da Hukamnama Sri Darbar Sahib, Sri Amritsar Ang 871, 13-08-2025 ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ … Read more